Tue, 15 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਭਰ ਵਿੱਚ ਬਿਜਲੀ ਦੇ ਕੱਟਾਂ ਨੂੰ ਲੈ ਕੇ 30 ਅਪ੍ਰੈਲ ਦਿਨ ਵੀਰਵਾਰ ਨੂੰ ਜਿਲਾ ਪੱਧਰੀ ਧਰਨੇ ਦਿੱਤੇ ਜਾ ਰਹੇ ਹਨ : ਕਰਤਾਰ ਸਿੰਘ ਗਿੱਲ ਠੇਕੇਦਾਰ

ਜਲੰਧਰ ਅੱਜ ਮਿਤੀ ਅਪ੍ਰੈਲ (ਸੋਨੂੰ) : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਭਰ ਚ ਲੱਗ ਰਹੇ ਜਿਹੜੇ ਬਿਜਲੀ ਦੇ ਕੱਟਾਂ ਨੂੰ ਲੈ ਕੇ 30 ਅਪ੍ਰੈਲ ਦਿਨ ਵੀਰਵਾਰ ਨੂੰ ਜਿਲਾ ਪੱਧਰੀ ਧਰਨੇ ਦਿੱਤੇ ਜਾ ਰਹੇ ਨੇ ਹਲਕਾ ਉੱਤਰੀ ਸਰਕਲ ਇੰਚਾਰਜ ਮਕਸੂਦਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਕਰਤਾਰ ਸਿੰਘ ਗਿੱਲ ਠੇਕੇਦਾਰ ਸਰਕਲ ਇੰਚਾਰਜ ਮਕਸੂਦਾਂ ਨੇ ਦੱਸਿਆ ਹੈ ਕਿ ਕੱਲ ਸਵੇਰੇ 10 ਵਜੇ ਪਠਾਨਕੋਟ ਬਾਈਪਾਸ ਬਿਜਲੀ ਘਰ ਹੈ ਉਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਪੰਜਾਬ ਸਰਕਾਰ ਦੇ ਖਿਲਾਫ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਨੇ ਦੱਸਿਆ ਹੈ ਕਿ ਉਹਨਾਂ ਦੇ ਨਾਲ ਹਲਕਾ ਇੰਚਾਰਜ ਹਰਵਿੰਦਰ ਸਿੰਘ ਢੀਨਸਾ ਅਤੇ ਐਸਜੀ ਜੀ ਈਸੀ ਮੈਂਬਰ ਕੁਲਵੰਤ ਸਿੰਘ ਮੰਨਣ ਅਤੇ ਉਹਨਾਂ ਦੀ ਟੀਮ ਵੱਲੋਂ ਧਰਨੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਵਣਗੇ ਕਰਨਾ ਸਵੇਰੇ ਕੱਲ 10 ਵਜੇ ਸ਼ੁਰੂ ਹੋਵੇਗਾ ਇਹ ਜਾਣਕਾਰੀ ਸਾਨੂੰ ਮਕਸੂਦਾਂ ਸਰਕਲ ਜੱਥੇਦਾਰ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਨੇ ਦਿੱਤੀ ਹੈ ।

Comments

No comments yet.



Latest News

Number of Visitors - 218930

Share this Post