Tue, 15 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਿਲਾ ਪੱਧਰੀ ਅਤੇ ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਬਿਜਲੀ ਦਫਤਰਾਂ ਦੇ ਅੱਗੇ ਧਰਨਾ ਪ੍ਰਦਰਸ਼ਨ ਕੀਤਾ


ਜਲੰਧਰ ਅੱਜ ਮਿਤੀ 30 ਅਪ੍ਰੈਲ (ਸੋਨੂੰ) : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਿਲਾ ਪੱਧਰੀ ਅਤੇ ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਬਿਜਲੀ ਦਫਤਰਾਂ ਦੇ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਪਠਾਨਕੋਟ ਬਾਈਪਾਸ ਵਿਖੇ ਬਿਜਲੀ ਘਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਜਥੇਦਾਰ ਕਰਤਾਰ ਸਿੰਘ ਗਿੱਲ ਬਿਲਾ ਠੇਕੇਦਾਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਦੁਆਰਾ ਜਿਹੜੇ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ ਜਿੰਦੇ ਨਾਲ ਜਨਤਾ ਪੰਜਾਬ ਦੀ ਪਰੇਸ਼ਾਨ ਹੋ ਰਹੀ ਹੈ ਉਸਦੇ ਵਿਰੋਧ ਵਿੱਚ ਅੱਜ ਧਰਨਾ ਪ੍ਰਦਰਸ਼ਨ ਉਲੀਕਿਆ ਗਿਆ ਸੀ ਇਸ ਧਰਨੇ ਵਿੱਚ ਹਰਵਿੰਦਰ ਸਿੰਘ ਢੀਨਸਾ ਕੁਲਵੰਤ ਸਿੰਘ ਮੰਨਣ ਸਤਨਾਮ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਅਤੇ ਸਮਰਥਕ ਹਾਜ਼ਰ ਸਨ |

Comments

No comments yet.



Latest News

Number of Visitors - 218914

Share this Post