ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਮਾਨਯੋਗ ਕਮਿਸ਼ਨਰ ਆਫ ਪੁਲਿਸ ਜਲੰਧਰ ਸ੍ਰੀ ਕੁਲਦੀਪ ਸਿੰਘ ਚਾਹਲ ਆਈਪੀਐਸ ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਨਸ਼ਾ ਮੁਕਤ ਜਲੰਧਰ ਸੰਕਲਪ ਤਹਿਤ ਕਮੀਸ਼ਨਰਰੇਟ ਪੁਲਿਸ ਵਲੋਂ ਥਾਣਾ ਡਵੀਜਨ ਨੰਬਰ 4 ਦੇ ਥਾਣਾ ਮੁਖੀ ਵੱਲੋਂ ਅਲੀ ਮੁਹੱਲਾ ਵਿੱਚ ਸ਼੍ਰੀ ਨਿਰਮਲ ਸਿੰਘ ਪੀਪੀਐਸ ਏਸੀਪੀ ਸੈਂਟਰਲ ਸਾਹਿਬ ਦੀ ਸੂਪਰਵਿਜ਼ਨ ਹੇਠ ਨੁੱਕੜ ਮੀਟਿੰਗ ਦਾ ਆਯੋਜਨ ਕਰਕੇ ਸਮਾਜਿਕ ਅਤੇ ਵਿਅਕਤੀਗਤ ਰੂਪ ਉੱਪਰ ਨਸ਼ਿਆਂ ਦੀ ਵਰਤੋਂ ਕਾਰਨ ਦੁਰਲੱਭ ਅਤੇ ਭੈੜੇ ਹੋਣ ਵਾਲੇ ਪ੍ਰਭਾਵ ਬਾਰੇ ਲੋਕਾਂ ਤੱਕ ਪਹੁੰਚਾਉਣ ਲਈ ਮਾਨਯੋਗ ਐਮਐਲਏ ਸ਼੍ਰੀ ਰਮਨ ਅਰੋੜਾ, ਜੀ ਦੀ ਰਹਿਨੁਮਾਈ ਹੇਠ ਇਲਾਕੇ ਦੇ ਮੋਤਬਰ ਅਤੇ ਆਮ ਪਬਲਿਕ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਪੁਲੀਸ ਵੱਲੋਂ ਨਸ਼ੇ ਵਿਰੁੱਧ ਚਲਾਈ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਸੰਕਲਪ ਲਿਆ।






Login first to enter comments.