ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਅੱਜ ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਦੇ ਪਾਵਨ ਦਿਵਸ ਦੇ ਮੌਕੇ ਪੰਚਵਟੀ ਮੰਦਿਰ ਗਊ ਸਾਲਾ ਬਸਤੀ ਗੁਜਾਂ ਵਿਖੇ ਗਊਸ਼ਾਲਾ ਪ੍ਰਬੰਧਕਾਂ ਵੱਲੋਂ ਆਯੋਜਿਤ ਧਾਰਮਿਕ ਪ੍ਰੋਗਰਾਮ ਵਿੱਚ ਸੁਖਮਿੰਦਰ ਸਿੰਘ ਰਾਜਪਾਲ ਅਪਣੇ ਸਾਥੀਆਂ ਹਰਮਨ ਅਜੀਜ. ਦੀਪ ਸਿੰਘ ਰਾਠੌਰ, ਅਮਨਦੀਪ ਸਿੰਘ ਬਾਜਵਾ, ਹਰਪ੍ਰੀਤ ਸਿੰਘ ਆਦਿ ਹਾਜ਼ਰੀ ਲਗਾ ਕੇ ਅਸੀਸਾਂ ਪ੍ਰਾਪਤ ਕੀਤੀਆਂ ਅਤੇ ਰਾਜਪਾਲ ਨੇ ਸੰਗਤਾਂ ਨੂੰ ਸ਼ੁੱਭ ਅਵਸਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਗਊਸ਼ਾਲਾ ਪ੍ਰਬੰਧਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਦਾ ਸਨਮਾਨ ਕੀਤਾ ਗਿਆ !






Login first to enter comments.