ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਗੁਰਦੁਆਰਾ ਸਾਹਿਬ ਪਾਤਸਾਹੀ 3 , ਏਕਤਾ ਵਿਹਾਰ ਜੀ ਦਾ ਸਥਾਪਨਾ ਦਿਵਸ ਮਨਾਇਆ ਗਿਆ ॥ ਭਾਈ ਜੋਗਿੰਦਰ ਸਿੰਘ ਜੀ ਰਿਆੜ ਲੁਧਿਆਣੇ ਵਾਲੇ ਵਲੋੰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ
ਇਸ ਮੋਕੇ ਗੁਰਦੁਆਰਾ ਸਾਹਿਬ ਦੇ ਮੁਖੀ ਜਗਜੀਤ ਸਿੰਘ ਆਇਆਂ ਹੋਇਆਂ ਸੰਗਤਾਂ ਦਾ ਧੰਨਵਾਦ ਕੀਤਾ । ਇਸ ਸਮਾਗਮ ਵਿੱਚ ਤਜਿੰਦਰ ਹਾੰਡਾ, ਜਰਨੈਲ ਸੈਣੀ, ਜਸਵਿੰਦਰ ਸ਼ਹੋਤਾ, ਜੋਗਿੰਦਰ ਬਲ, ਅਮਰ ਸ਼ਿੰਘ, ਹਰਬੰਸ ਸੈਣੀ, ਅਤੇ ਬੀਬੀਆਂ ਦਾ ਵੀ ਬਹੁਤ ਸਹਿਯੋਗ ਰਿਹਾ । ਸਮਾਗਮ ਤੋਂ ਬਾਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।






Login first to enter comments.