Fri, 18 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਮੁਲਾਜ਼ਮ ਆਗੂ ਸੁਖਜੀਤ ਸਿੰਘ ਨੂੰ ਘਰ ਵਿੱਚ ਕੀਤਾ ਨਜ਼ਰਬੰਦ 

ਮੁਲਾਜ਼ਮ ਆਗੂ ਸੁਖਜੀਤ ਸਿੰਘ ਨੂੰ ਘਰ ਵਿੱਚ ਕੀਤਾ ਨਜ਼ਰਬੰਦ 

 ‌ ‌ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਕਹਿਣ ਵਾਲੀ ਆਪ ਪਾਰਟੀ ਦੀ ਪੰਜਾਬ ਸਰਕਾਰ ਵੱਲੋ ਪਾਰਟੀ ਸੁਪਰੀਮੋ ਦੀ ਜਲੰਧਰ ਆਮਦ ਸਮੇਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ਸ਼ੀਲ ਆਗੂ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੂੰ ਘਰ  ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। 
ਇਥੇ ਇਹ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਸੁਖਜੀਤ ਸਿੰਘ ਦੀ ਬਦਲੀ ਫਿਲੌਰ ਤੋਂ ਧਾਰ ਕਲਾਂ ਵਿਖੇ ਕਰ ਦਿੱਤੀ ਗਈ ਸੀ। 
ਯੂਨੀਅਨ ਵੱਲੋਂ ਅੱਜ ਪੰਜਾਬ ਭਰ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਸਰਕਾਰ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਬਦਲੀ ਦਾ ਵਿਰੌਧ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਅਰਥੀ ਫੂਕ ਮੁਜ਼ਾਹਰੇ ਰੱਖੇ ਹੋਏ ਹਨ। ਜਿਸ ਕਾਰਨ ਸਰਕਾਰ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਹੈ।

Comments

No comments yet.



Latest News

Number of Visitors - 220774

Share this Post