ਜੈਸਮੀਨ ਨਰੂਲਾ ਨੇ ਅਪਣੇ ਸਾਥੀਆਂ ਨਾਲ ਵਿਆਸ ਨਦੀ ਵਿੱਚ ਕੀਤਾ ਗਣਪਤੀ ਵਿਸਰਜਨ ।
ਜਲੰਧਰ ਅੱਜ ਮਿਤੀ 3 ਅਗਸਤ (ਸੋਨੂੰ) ਨਗਰ ਨਿਗਮ ਮੇਅਰ ਵਨੀਤ ਧੀਰ ਉਨਾਂ ਨੂੰ ਹਲਕਾ ਨੌਰਥ ਦਾ ਇੰਚਾਰਜ ਲੱਗਣ ਤੋਂ ਬਾਅਦ ਨਗਰ ਨਿਗਮ ਸਫਾਈ ਕਮਿਸ਼ਨ ਦੇ ਚੇਅਰਮੈਨ ਗਰੇਵਾਲ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਉਹਨਾਂ ਦੇ ਨਾਲ ਪਵਨ ਬਾਬਾ ਸਨੀ ਸਹੋਤਾ ਸਨੀ ਸੇਠੀ ਅਤੇ ਹੋਰ ਵੀ ਨਗਰ ਨਿਗਮ ਦੇ ਮੁਲਾਜ਼ਮ ਸਾਥੀ ਹਾਜ਼ਰ ਸਨ ।





Comments
No comments yet.