Fri, 04 Sep 2026
Post Details

ਸੀਨੀਅਰ ਆਮ ਆਦਮੀ ਪਾਰਟੀ ਦੀ ਨੇਤਰੀ ਬਲਵੀਰ ਕੌਰ ਨੇ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਤੇ ਹਲਕਾ ਵਿਧਾਨ ਸਭਾ ਵੈਸਟ ਵਾਸੀਆਂ ਨੂੰ ਦਿੱਤੀਆਂ ਵਧਾਈਆਂ ।

ਜਲੰਧਰ ਅੱਜ ਮਿਤੀ 4 ਸਿਤੰਬਰ (ਸੋਨੂੰ) : ਹਲਕਾ ਵਿਧਾਨ ਸਭਾ ਵੈਸਟ ਸੀਨੀਅਰ ਆਪ ਮਹਿਲਾ ਆਗੂ ਬਲਬੀਰ ਕੌਰ ਨੇ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਵਸ ਤੇ ਹਲਕਾ ਵਿਧਾਨ ਸਭਾ ਵੈਸਟ ਵਾਸੀਆਂ ਨੂੰ ਦਿੱਤੀਆਂ ਵਧਾਈਆਂ ਬਲਵੀਰ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਗਵਾਨ ਕ੍ਰਿਸ਼ਨ ਜੀ ਦੇ ਦਿਖਾਏ ਹੋਏ ਰਾਹ ਤੇ ਚੱਲਣਾ ਚਾਹੀਦਾ ਹੈ ਅਤੇ ਜੋ ਉਹਨਾਂ ਨੇ ਸੰਦੇਸ਼ ਦਿੱਤਾ ਹੈ ਉਹਦੇ ਦਿਖਾਏ ਹੋਏ ਰਾਹ ਤੇ ਸਾਨੂੰ ਸਾਰਿਆਂ ਨੂੰ ਚੱਲ ਕੇ ਆਪਣਾ ਜੀਵਨ ਸਾਰਥਕ ਕਰਨਾ ਚਾਹੀਦਾ ਹੈ ਅਤੇ ਜਲੰਧਰ ਵੈਸਟ ਅਤੇ ਸਮੁੱਚੇ ਪੰਜਾਬ ਅਤੇ ਭਾਰਤ ਵਾਸੀਆਂ ਨੂੰ ਦਿੱਤੀਆਂ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਉਤਸਵ ਤੇ ਦਿੱਤੀਆਂ ਗਈਆਂ ਵਧਾਈਆਂ |

Comments

No comments yet.



Latest News

Number of Visitors - 215429

Share this Post