Fri, 04 Sep 2026
Post Details

ਜਥੇਦਾਰ ਸਰਦਾਰ ਕਰਤਾਰ ਸਿੰਘ ਬਿੱਲਾ ਠੇਕੇਦਾਰ ਨੇ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਵਸ ਥੇ ਸਮੁੱਚੇ ਪੰਜਾਬ ਜਲੰਧਰ ਵਾਸੀ ਅਤੇ ਭਾਰਤ ਵਾਸੀਆਂ ਨੂੰ ਦਿੱਤੀ ਵਧਾਈ ।

ਜਲੰਧਰ ਅੱਜ ਮਿਤੀ 4 ਸਿਤੰਬਰ (ਸੋਨੂੰ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਜਥੇਦਾਰ ਸਰਦਾਰ ਕਰਤਾਰ ਸਿੰਘ ਬਿੱਲਾ ਠੇਕੇਦਾਰ ਨੇ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਵਸ ਥੇ ਸਮੁੱਚੇ ਪੰਜਾਬ ਜਲੰਧਰ ਵਾਸੀ ਅਤੇ ਭਾਰਤ ਵਾਸੀਆਂ ਨੂੰ ਦਿੱਤੀਆਂ ਵਧਾਈਆਂ ਕਰਤਾਰ ਸਿੰਘ ਗਿੱਲ ਬਿਲ ਬਿੱਲਾ ਠੇਕੇਦਾਰ ਨੇ ਕਿਹਾ ਸਾਨੂੰ ਸਾਰਿਆਂ ਨੂੰ ਭਗਵਾਨ ਕ੍ਰਿਸ਼ਨ ਜੀ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਜੀਵਨ ਨੂੰ ਸਫਲ ਬਣਾਣਾ ਚਾਹੀਦਾ ਹੈ ਜਿਹੜਾ ਉਹਨਾਂ ਨੇ ਰਾਹ ਦਿਖਾਇਆ ਹੈ ਅਤੇ ਉਹਨਾਂ ਨੇ ਦੱਸਿਆ ਹੈ ਕਿ ਨਰ ਸੇਵਾ ਹੀ ਨਰਾਇਣ ਸੇਵਾ ਹੈ ਉਹਨਾਂ ਤੇ ਪੂਰਨਿਆਂ ਉੱਤੇ ਚਲਣਾ ਚਾਹੀਦਾ ਸਾਨੂੰ ਸਾਰਿਆਂ ਨੂੰ ।

Comments

No comments yet.



Latest News

Number of Visitors - 215429

Share this Post