Sat, 05 Sep 2026
Post Details

ਸਤਪਾਲ ਗਿੱਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ੁਭ ਦਿਹਾੜੇ ਤੇ ਮਾਡਲ ਹਾਊਸ ਵਿਖੇ ਲਕਸ਼ਮੀ ਨਰਾਇਣ ਮੰਦਰ ਵਿਖੇ ਮੱਥਾ ਟੇਕਿਆ ।

ਸਾਨੂੰ ਭਗਵਾਨ ਕ੍ਰਿਸ਼ਨ ਦੇ ਦੱਸੇ ਹੋਏ ਰਸਤੇ ਤੇ ਚੱਲਣਾ ਚਾਹੀਦਾ: ਸਤਪਾਲ ਗਿੱਲ 

ਜਲੰਧਰ ਅੱਜ ਮਿਤੀ 5 ਸਿਤੰਬਰ (ਸੋਨੂੰ) : ਹਲਕਾ ਵਿਧਾਨ ਸਭਾ ਵੈਸਟ ਦੇ ਸਮਾਜ ਸੇਵਕ ਸਤਪਾਲ ਗਿੱਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ੁਭ ਦਿਹਾੜੇ ਤੇ ਮਾਡਲ ਹਾਊਸ ਵਿਖੇ ਲਕਸ਼ਮੀ ਨਰਾਇਣ ਮੰਦਰ ਵਿਖੇ ਮੱਥਾ ਟੇਕਿਆ ਅਤੇ ਹਲਕਾ ਵਿਧਾਨ ਸਭਾ ਵੈਸਟ ਦੇ ਜਨਤਾ ਤੇ ਆਪਣਾ ਅਸ਼ੀਰਵਾਦ ਬਣਾਈ ਰੱਖਣ ਭਗਵਾਨ ਸ੍ਰੀ ਕ੍ਰਿਸ਼ਨ ਅੱਗੇ ਅਰਦਾਸ ਕੀਤੀ ਅਤੇ ਸਤਪਾਲ ਗਿੱਲ ਹੁਣਾਂ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਹੁਣਾਂ ਦੇ ਦਿਖਾਏ ਹੋਏ ਰਾਹ ਤੇ ਸਾਨੂੰ ਚਲਣਾ ਚਾਹੀਦਾ ਹੈ ਜੋ ਉਹਨਾਂ ਨੇ ਗੀਤਾ ਵਿੱਚ ਸੰਦੇਸ਼ ਦਿੱਤਾ ਹੈ ਨਰ ਸੇਵਾ ਨਰਾਇਣ ਸੇਵਾ ਕਰਨੀ ਚਾਹੀਦੀ ਹੈ ਅਤੇ ਆਪਣੇ ਜੀਵਨ ਨੂੰ ਸਾਰਥਕ ਕਰਨਾ ਚਾਹੀਦਾ ਹੈ ।

Comments

No comments yet.



Latest News

Number of Visitors - 215642

Share this Post