Fri, 25 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਡੀਸੀ ਵਰਜਿਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਪਹੁੰਚੇ ਸੋਢਲ ਮੇਲੇ ਦੀ ਤਿਆਰੀਆਂ ਦਾ ਜਾਇਜ਼ਾ ਲਿਆ ।

ਸ੍ਰੀ ਸਿੱਧ ਬਾਬਾ ਸੋਡਲ ਸੁਧਾਰ ਸਭਾ ਦੇ ਪ੍ਰਧਾਨ ਪੰਕਜ ਚੱਡਾ ਵੱਲੋਂ ਪੁਲਿਸ ਕਮਿਸ਼ਨਰ ਅਤੇ ਡੀਸੀ ਸਾਹਿਬ ਦਾ ਉਥੇ ਪਹੁੰਚਣ ਤੇ ਸਵਾਗਤ ਕੀਤਾ । 

ਜਲੰਧਰ ਅੱਜ ਮਿਤੀ 23 ਸਤੰਬਰ (ਸੋਨੂੰ) : ਸ੍ਰੀ ਸਿੱਧ ਬਾਬਾ ਸੋਡਲ ਮੇਲਾ ਜੋ ਕਿ 25 ਸਤੰਬਰ ਦਿਨ ਸ਼ੁਕਰਵਾਰ ਨੂੰ ਪੂਰੇ ਪੰਜਾਬ ਨਹੀਂ ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਪਹੁੰਚਦੀ ਹੈ ਸਿੱਧ ਬਾਬਾ ਸੋਡਲ ਜੀ ਦੇ ਮੇਲੇ ਵਿੱਚ ਅਤੇ ਸੰਗਤਾਂ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦੀ ਹੈ ਇਸ ਮੌਕੇ ਤੇ ਜਲੰਧਰ ਦੇ ਡੀਸੀ ਵਰਜਿਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਪਹੁੰਚੇ ਸੋਢਲ ਮੇਲੇ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਇਸ ਮੌਕੇ ਤੇ ਸ੍ਰੀ ਸਿੱਧ ਬਾਬਾ ਸੋਡਲ ਸੁਧਾਰ ਸਭਾ ਦੇ ਪ੍ਰਧਾਨ ਪੰਕਜ ਚੱਡਾ ਵੱਲੋਂ ਪੁਲਿਸ ਕਮਿਸ਼ਨਰ ਅਤੇ ਡੀਸੀ ਸਾਹਿਬ ਦਾ ਉਥੇ ਪਹੁੰਚਣ ਤੇ ਸਵਾਗਤ ਕੀਤਾ ਤੇ ਸਰੋਪਾ ਪਾ ਕੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਉਹਨਾਂ ਦੇ ਨਾਲ ਸ੍ਰੀ ਸਿੱਧ ਬਾਬਾ ਸੋਡਲ ਸੁਧਾਰ ਸਭਾ ਦੇ ਟੀਮ ਦੇ ਮੈਂਬਰ ਵੀ ਹਾਜ਼ਰ ਸਨ ।

Comments

No comments yet.



Latest News

Number of Visitors - 222768

Share this Post