ਕੌਂਸਲਰ ਸੀਮਾ ਰਾਣੀ ਬੱਧਣ ਕਿਹਾ ਕਿ ਜਿਹੜੀ ਗਾਜੀ ਗੁੱਲਾ ਦੀ ਸੜਕ 20 ਸਾਲ ਨਹੀਂ ਉਸ ਨੂੰ ਮੇਅਰ ਵਨੀਤ ਧੀਰ ਨੇ ਬਣਾਇਆ ।
ਜਲੰਧਰ ਅੱਜ ਮਿਤੀ 24 ਸਤੰਬਰ (ਸੋਨੂੰ) : ਸ੍ਰੀ ਸਿੱਧ ਬਾਬਾ ਸੋਡਲ ਮੇਲੇ ਦੀਆਂ ਹਲਕਾ ਵਿਧਾਨ ਸਭਾ ਵੈਸਟ ਅਤੇ ਜਲੰਧਰ ਅਤੇ ਪੰਜਾਬ ਨੂੰ ਲੱਖ ਲੱਖ ਵਧਾਈਆਂ ਸੀਨੀਅਰ ਆਮ ਆਦਮੀ ਪਾਰਟੀ ਮਹਿਲਾ ਆਗੂ ਬਲਵੀਰ ਕੌਰ ਨੇ ਦਿੱਤੀਆਂ ਮੇਲੇ ਦੀਆਂ ਵਧਾਈਆਂ ਬਲਬੀਰ ਕੌਰ ਨੇ ਕਿਹਾ ਕਿ ਸ੍ਰੀ ਸਿੱਧ ਬਾਬਾ ਸੋਡਲ ਜੀ ਦਾ ਅਸ਼ੀਰਵਾਦ ਪੂਰੇ ਪੰਜਾਬ ਜਲੰਧਰ ਅਤੇ ਹਲਕਾ ਵਿਧਾਨ ਸਭਾ ਬੈਸਟ ਉੱਤੇ ਰਹੇ ਸਾਡਾ ਪੰਜਾਬ ਅਤੇ ਭਾਰਤ ਦਿਨ ਦੁਗਣੀ ਰਾਤ ਚੁਗਣੀ ਤਰੱਕੀ ਕਰੇ ਨਾਲ ਹੀ ਉਹਨਾਂ ਨੇ ਹਲਕਾ ਵਿਧਾਨ ਸਭਾ ਵੈਸਟ ਦੇ ਲੋਕਾਂ ਨੂੰ ਅਤੇ ਜਲੰਧਰ ਵਾਸੀਆਂ ਨੂੰ ਮੇਲੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ |





Comments
No comments yet.