Mon, 12 Oct 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਗਿੱਲਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਨੇ ਅਪਣੇ ਦਫਤਰ ਵਿੱਚ ਆਉਣ ਵਾਲਿਆਂ ਚੋਣਾ ਸੰਬੰਧ ਵਿੱਚ ਮੀਟਿੰਗ ਕੀਤੀ ।

ਜਲੰਧਰ ਅੱਜ ਮਿਤੀ 11 ਅਕਤੂਬਰ (ਸੋਨੂੰ) : ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਜਥੇਦਾਰ ਮਕਸੂਦਾਂ ਸਰਦਾਰ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਦੇ ਦਫਤਰ ਵਿੱਚ ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਦੇਖਦੇ ਹੋਏ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਹਲਕਾ ਉਤਰੀ ਦੇ ਇੰਚਾਰਜ ਹਰਵਿੰਦਰ ਸਿੰਘ ਢੀਸਾ ਯੂਥ ਪ੍ਰਧਾਨ ਗੁਰਸੇਵਕ ਸਿੰਘ ਗਿੱਲ ਅਤੇ ਹੋਰ ਵੀ ਭਾਰੀ ਸੰਖਿਆ ਵਿੱਚ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਅਤੇ ਸੀਨੀਅਰ ਆਗੂ ਇਸ ਮੀਟਿੰਗ ਵਿੱਚ ਪਹੁੰਚੇ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੇਤਾਵਾਂ ਨੇ ਜਲੰਧਰ ਦੇ ਹਲਕਾ ਨੌਰਥ ਵਿੱਚ ਲੋਕਾਂ ਵਿੱਚ ਜਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੰਮਾਂ ਨੂੰ ਜੋ ਪਿੱਛੇ 10 ਸਾਲ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਪੰਜਾਬ ਵਿੱਚ ਸੀ ਉਹ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਪਿੰਡ ਪਿੰਡ ਸ਼ਹਿਰ ਸ਼ਹਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਨਾਲ ਜੋੜਨਾ ਇਸ ਬਾਰੇ ਮੀਟਿੰਗ ਕੀਤੀ ਗਈ ।

Comments

No comments yet.



Latest News

Number of Visitors - 229323

Share this Post