Sat, 24 Oct 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਬਲਵੀਰ ਕੌਰ ਨੇ ਸਮੁੱਚੇ ਵੈਸਟ ਜਲੰਧਰ ਅਤੇ ਪੰਜਾਬ ਦੇ ਲੋਕਾਂ ਨੂੰ ਭਗਵਾਨ ਵਾਲਮੀਕ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਤੇ ਨੂੰ ਦਿੱਤੀਆਂ ਵਧਾਈਆਂ ।

ਜਲੰਧਰ ਅੱਜ ਮਿਤੀ 24 ਅਕਤੂਬਰ (ਸੋਨੂੰ) : ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਹਲਕਾ ਵਿਧਾਨ ਸਭਾ ਵੈਸਟ ਸੀਨੀਅਰ ਆਪ ਮਹਿਲਾ ਆਗੂ ਬਲਵੀਰ ਕੌਰ ਨੇ ਸਮੁੱਚੇ ਵੈਸਟ ਜਲੰਧਰ ਅਤੇ ਪੰਜਾਬ ਨੂੰ ਵਧਾਈਆਂ ਬਲਬੀਰ ਕੌਰ ਨੇ ਆਖਿਆ ਕੀ ਸਾਨੂੰ ਵੀ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਦਿਖਾਏ ਹੋਏ ਰਾਹ ਤੇ ਚਲਣਾ ਚਾਹੀਦਾ ਹੈ ਅਤੇ ਆਪਣਾ ਜੀਵਨ ਸਾਰਥਕ ਕਰਨਾ ਚਾਹੀਦਾ ਹੈ ।

Comments

No comments yet.



Latest News

Number of Visitors - 237732

Share this Post