लड़कियों की सेहत पर सुप्रीम कोर्ट सख्त, सभी स्कूलों में मेन्स्ट्रुअल सुविधा अनिवार्य
ਆਮ ਆਦਮੀ ਪਾਰਟੀ ਦੇ ਵਲੰਟੀਅਰ ਸਹਿਬਾਨ ,ਬਲਾਕ ਪ੍ਰਧਾਨ ਸਹਿਬਾਨ, ਅਤੇ ਆਗੂ ਸਹਿਬਾਨ ਜੀ ਅੱਜ ਮੁੱਖ ਮੰਤਰੀ ਪੰਜਾਬ ਸ, ਭਗਵੰਤ ਸਿੰਘ ਮਾਨ ਜੀ ਦੇ ਜਨਮ ਦਿਨ ਮੌਕੇ ਅੱਜ ਆਮ ਆਦਮੀ ਪਾਰਟੀ ਦੇ ਜਲੰਧਰ ਕੈਂਟ ਹਲਕਾ ਇੰਚਾਰਜ ਸੁਰਿੰਦਰ ਸਿੰਘ ਸੋਢੀ ਜੀ ਦੇ ਕੈਪ ਆਫਿਸ, ਜਲੰਧਰ ਕੈਂਟ ਵਿਖੇ ਕੈਕ ਕੱਟ ਕੇ ਖੁਸ਼ੀ ਮਨਾਈ ਗਈ। ਇਸ ਪ੍ਰੋਗਰਾਮ ਵਿੱਚ ਸਮੂਹ ਮੈਂਬਰਾਨ ਵੱਲੋ ਬਹੁਤ ਬਹੁਤ ਵਧਾਈ ਦਿੱਤੀ ਗਈ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋ ਪੰਜਾਬ ਦੇ ਲੋਕਾ ਦਾ ਮੁੱਖ ਮੰਤਰੀ ਤੋਰ ਤੇ ਲਬੀ ਉਮਰ ਦੀ ਅਰਦਾਸ ਕੀਤੀ ਗਈ..






Login first to enter comments.