ਨਗਰ ਨਿਗਮ ਦੀ ਵਰਕਸ਼ਾਪ ਵਿਖੇ ਡਰਾਈਵਰ ਯੂਨੀਅਨ ਨੇ ਭਗਵਾਨ ਵਾਲਮੀਕ ਜੀ ਨੂੰ ਸਮਰਪਿਤ ਲੰਗਰ ਲਾਇਆ ।
ਇਸ ਮੌਕੇ ਤੇ ਪ੍ਰਧਾਨ ਰਾਜਕੁਮਾਰ ਰਾਜੂ ਅਤੇ ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਇਸ ਮੌਕੇ ਤੇ ਪਹੁੰਚੇ ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਵੀ ਪ੍ਰਗਟ ਦਿਵਸ ਤੇ ਖ਼ਾਸ ਤੌਰ ਤੇ ਪਹੁੰਚੇ ।
ਜਲੰਧਰ ਅੱਜ ਮਿਤੀ 27 ਅਕਤੂਬਰ (ਸੋਨੂੰ) : ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਰੇਲਵੇ ਕਲੋਨੀ 40 ਕੁਾਰਟਰ ਵਿਖੇ ਪ੍ਰਗਟ ਦਿਵਸ ਅਤੇ ਦੀਪ ਮਾਲਾ ਕੀਤੀ ਗਈ ਅਤੇ ਭਗਵਾਨ ਵਾਲਮੀਕੀ ਮਹਾਰਾਜ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ ਪ੍ਰਧਾਨ ਰਾਜਕੁਮਾਰ ਰਾਜੂ ਅਤੇ ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਇਸ ਮੌਕੇ ਤੇ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਮੌਕੇ ਤੇ ਪਹੁੰਚੇ ਭਗਵਾਨ ਵਾਲਮੀਕੀ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਨਾਲ ਹੀ ਉਹਨਾਂ ਨੇ ਕੇ ਕੱਟ ਕੇ ਪ੍ਰਗਟ ਦਿਵਸ ਮਨਾਇਆ ਗਿਆ ਇਸ ਮੌਕੇ ਤੇ ਹਜ਼ਾਰਾਂ ਦੀ ਤਦਾ ਤੇ ਸੰਗਤਾਂ ਪਹੁੰਚੀਆਂ ਸੰਗਤ ਵਾਸਤੇ ਭੰਡਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਇਸ ਮੌਕੇ ਤੇ ਪਰਦੀਪ ਭਿੰਦਾ ਹਰਜਿੰਦਰ ਲਾਡਾ ਬਿਪਨ ਚੱਡਾ ਸਨੀ ਸੇਠੀ ਸ਼ਹਿਰ ਦੇ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਣ ਭਗਵਾਨ ਵਾਲਮੀਕੀ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ।





Comments
No comments yet.