Mon, 23 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

*ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ  ਉਤਸਵ ਨੂੰ ਸਮਰਪਿਤ ਨਗਰ ਕੀਰਤਨ*

ਨਗਰ ਨਿਗਮ ਠੇਕੇਦਾਰ ਅਤੇ ਹਲਕਾ ਵਿਧਾਨ ਸਭਾ ਵੈਸਟ ਤੋਂ ਆਜ਼ਾਦ ਉਮੀਦਵਾਰ ਸਤਪਾਲ ਗਿੱਲ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਵਿੱਚ ਪਹੁੰਚੇ

ਜਲੰਧਰ ਅੱਜ ਮਿਤੀ 22  ਨਵੰਬਰ (ਸੋਨੂੰ) ਨਗਰ ਨਿਗਮ ਠੇਕੇਦਾਰ ਅਤੇ ਹਲਕਾ ਵਿਧਾਨ ਸਭਾ ਵੈਸਟ ਤੋਂ ਆਜ਼ਾਦ ਉਮੀਦਵਾਰ ਸਤਪਾਲ ਗਿੱਲ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਵਿੱਚ ਪਹੁੰਚੇ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ 'ਤੇ ਗੁਰਦੁਆਰਾ ਸਿੰਘ ਸਭਾ, ਮਿੱਠੂ ਬਸਤੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਇਸ ਪਾਵਨ ਮੌਕੇ 'ਤੇ ਨਗਰ ਨਿਗਮ ਠੇਕੇਦਾਰ ਅਤੇ ਹਲਕਾ ਵਿਧਾਨ ਸਭਾ ਵੈਸਟ ਤੋਂ ਆਜ਼ਾਦ ਉਮੀਦਵਾਰ ਸਤਪਾਲ ਗਿੱਲ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਵਿੱਚ ਪਹੁੰਚੇ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਤਪਾਲ ਗਿੱਲ ਨੂੰ ਗੁਰੂ ਮਹਾਰਾਜ ਜੀ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਕਰਨ ਗਿੱਲ, ਰੋਹਿਤ ਗੋਲੂ ਅਤੇ ਹੋਰ ਸਾਥੀ ਵੀ ਹਾਜ਼ਰ ਸਨ।

Comments

No comments yet.



Latest News

Number of Visitors - 301970

Share this Post