Mon, 23 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

*ਦੁਆਬਾ ਕਾਲਜ ਵਿਖੇ ਲੂਈਸ ਬਰੇਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਪ੍ਰੋਗਰਾਮ ਆਯੋਜਿਤ*

ਜਲੰਧਰ ਅੱਜ ਮਿਤੀ 23 ਨਵੰਬਰ (ਸੋਨੂੰ) : ਦੁਆਬਾ ਕਾਲਜ ਵਿਖੇ ਲੂਈਸ ਬਰੇਲ ਵੈਲਫੇਅਰ ਐਸੋਸੀਏਸ਼ਨ (ਬਲਾਇੰਡ) ਰਜਿਸਟਰਡ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਵਿੱਚ ਹਲਕਾ ਵਿਧਾਨ ਸਭਾ ਵੈਸਟ ਤੋਂ ਆਜ਼ਾਦ ਉਮੀਦਵਾਰ ਸਤਪਾਲ ਗਿੱਲ ਠੇਕੇਦਾਰ ਮੁੱਖ ਮਹਿਮਾਨ ਵਜੋਂ ਪਹੁੰਚੇ। ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਤਪਾਲ ਗਿੱਲ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੋਗਰਾਮ ਵਿੱਚ ਸੱਦਾ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇ, ਉਹ ਦਿਨ-ਰਾਤ ਮੋਢੇ ਨਾਲ ਮੋਢਾ ਲਾ ਕੇ ਉਨ੍ਹਾਂ ਦੇ ਨਾਲ ਖੜ੍ਹੇ ਹਨ।

Comments

No comments yet.



Latest News

Number of Visitors - 303405

Share this Post