Tue, 15 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

PSMSU ਵੱਲੋਂ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਜਾਰੀ ਕੀਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ।

PSMSU ਪੰਜਾਬ ਬਾਡੀ ਦੇ ਸੱਦੇ ਤੇ ਮਿਤੀ 08-11-2023 ਤੋਂ 13-11-2023 ਤੱਕ ਕਲਮ ਛੋੜ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਦੇ ਚੱਲ ਰਹੇ ਐਕਸ਼ਨ ਤਹਿਤ ਬਾਰਿਸ਼ ਕਰਕੇ ਖ਼ਰਾਬ ਹੋਏ ਮੌਸਮ ਵਿੱਚ ਹੀ ਜਲੰਧਰ ਦੇ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੇ ਡੀ.ਸੀ ਦਫਤਰ ਸਾਹਮਣੇ ਜ਼ਿਲਾ ਪੱਧਰੀ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਜਾਰੀ ਕੀਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ।

ਤੇਜਿੰਦਰ ਸਿੰਘ ਨੰਗਲ
ਸੂਬਾ ਵਧੀਕ ਜਨਰਲ ਸਕੱਤਰ
PSMSU ਪੰਜਾਬ

Comments

No comments yet.



Latest News

Number of Visitors - 218874

Share this Post