Thu, 26 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

*ਸਤਪਾਲ ਗਿੱਲ ਨੇ ਤੇਜ਼ ਕੀਤਾ ਜਲੰਧਰ ਵੈਸਟ ਵਿਧਾਨ ਸਭਾ ਚੋਣ ਅਭਿਆਨ*

ਜਲੰਧਰ ਅੱਜ ਮਿਤੀ 25 ਨਵੰਬਰ (ਸੋਨੂੰ) : ਹਲਕਾ ਵਿਧਾਨ ਸਭਾ ਵੈਸਟ ਤੋਂ ਸਮਾਜ ਸੇਵਕ ਠੇਕੇਦਾਰ ਸਤਪਾਲ ਗਿੱਲ ਵੱਲੋਂ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਬਸਤੀ ਸ਼ੇਖ ਚੋਪੜਾ ਕਲੋਨੀ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ।

ਸਤਪਾਲ ਗਿੱਲ ਨੇ ਕਿਹਾ ਕਿ ਜੇਕਰ ਜਨਤਾ ਉਨ੍ਹਾਂ ਨੂੰ ਆਸ਼ੀਰਵਾਦ ਦੇਵੇਗੀ ਤਾਂ ਉਹ ਵੈਸਟ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪਾਣੀ, ਸੀਵਰੇਜ, ਸੜਕਾਂ, ਕੂੜਾ ਅਤੇ ਸਟਰੀਟ ਲਾਈਟਾਂ ਵਰਗੀ ਕੋਈ ਵੀ ਸਮੱਸਿਆ ਵੈਸਟ ਹਲਕੇ ਵਿੱਚ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ 'ਤੇ ਕਲੋਨੀ ਵਾਸੀਆਂ ਵੱਲੋਂ ਸਤਪਾਲ ਗਿੱਲ ਨੂੰ ਸਨਮਾਨਿਤ ਵੀ ਕੀਤਾ ਗਿਆ।

Comments

No comments yet.



Latest News

Number of Visitors - 307270

Share this Post