Sun, 29 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

*ਪੰਜਾਬ 'ਚ ਫਿਰ ਅਕਾਲੀ-ਭਾਜਪਾ ਗਠਜੋੜ ਹੋਣ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਬਾਦਲ ਨੂੰ ਦਿੱਤੀ ਵਧਾਈ :ਗੁਰਸੇਵਕ ਸਿੰਘ ਹੀਰਾ ਗਿੱਲ*

ਜਲੰਧਰ ਅੱਜ ਮਿਤੀ 28 ਨਵੰਬਰ (ਸੋਨੂੰ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਪ੍ਰਧਾਨ ਗੁਰਸੇਵਕ ਸਿੰਘ ਹੀਰਾ ਗਿੱਲ ਹਲਕਾ ਨੌਰਥ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਆਗੂ ਅਮਿਤ ਸ਼ਾਹ ਨੂੰ ਵਧਾਈਆਂ ਦਿੱਤੀਆਂ ਗਈਆਂ।

ਛੇ ਸਾਲਾਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠੀਆਂ ਲੜਨ ਜਾ ਰਹੀਆਂ ਹਨ।

ਇਸ ਮੌਕੇ ਗੁਰਸੇਵਕ ਸਿੰਘ ਹੀਰਾ ਗਿੱਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ 2027 ਲਈ ਮਨ ਬਣਾ ਲਿਆ ਹੈ ਕਿ ਅਕਾਲੀ-ਭਾਜਪਾ ਦੀ ਸਰਕਾਰ ਬਣਾਉਣੀ ਹੈ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨਾਲ ਕਾਰੋਬਾਰੀਆਂ ਅਤੇ ਪ੍ਰਾਪਰਟੀ ਕਾਰੋਬਾਰੀਆਂ ਵਿੱਚ ਖੁਸ਼ੀ ਦੀ ਲਹਿਰ ਹੈ।

Comments

No comments yet.



Latest News

Number of Visitors - 312640

Share this Post